Home / Daily Kirtan / EVENING HUKAMNAMA DARBAR SAHIB – 13.02.2016

EVENING HUKAMNAMA DARBAR SAHIB – 13.02.2016

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
13.02.2016, ਸ਼ਨੀਵਾਰ, ੧ ਫੱਗਣ (ਸੰਮਤ ੫੪੭ ਨਾਨਕਸ਼ਾਹੀ)

ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
(ਅੰਗ : ੬੬੩)

About darbarsahibkeertan

Check Also

Hukamnama Sri Harmandir Sahib, Sri Amritsar Sahib | Nov 13th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 13.11.2018, ਮੰਗਲਵਾਰ, ੨੮ …

Leave a Reply

Your email address will not be published. Required fields are marked *