Home / Daily Kirtan / HUKAMANAM SHRI DARBAR SAHIB JI, NOV 18, 2013

HUKAMANAM SHRI DARBAR SAHIB JI, NOV 18, 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 18.11.2013, ਸੌਮਵਾਰ , ੩ ਮੱਘਰ (ਸੰਮਤ ੫੪੫ ਨਾਨਕਸ਼ਾਹੀ)

ਦੇਵਗੰਧਾਰੀ ॥
ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧|| ਰਹਾਉ ॥
ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥
ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥
(ਅੰਗ ੫੨੯)

Facebook Page: https://www.facebook.com/listengurbani.org
Android App: play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *