Home / Daily Kirtan / HUKAMANAM SHRI DARBAR SAHIB JI, NOV 6, 2013

HUKAMANAM SHRI DARBAR SAHIB JI, NOV 6, 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 6.11.2013, ਬੁੱਧਵਾਰ , ੨੧ ਕੱਤਕ (ਸੰਮਤ ੫੪੫ ਨਾਨਕਸ਼ਾਹੀ)

ਸੂਹੀ ਮਹਲਾ ੫ ॥
ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥
ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧|| ਰਹਾਉ ॥
ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥
ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥
ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
(ਅੰਗ ੭੪੮)

Please like this page:
https://www.facebook.com/listengurbani.org

About darbarsahibkeertan

Check Also

Hukamnama Sri Harmandir Sahib, Sri Amritsar Sahib | Dec 11th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 11.12.2018, ਮੰਗਲਵਾਰ, ੨੬ …

Leave a Reply

Your email address will not be published. Required fields are marked *