Home / Daily Kirtan / HUKAMANAM SRI DARBAR SAHIB JI, DEC 19, 2013

HUKAMANAM SRI DARBAR SAHIB JI, DEC 19, 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 19.12.2013, ਵੀਰਵਾਰ , ੫ ਪੌਹ (ਸੰਮਤ ੫੪੫ ਨਾਨਕਸ਼ਾਹੀ)

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧|| ਰਹਾਉ ॥
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧|| ਰਹਾਉ ॥
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧||| ਰਹਾਉ ॥
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧|| ਰਹਾਉ ॥੪॥੧॥
(ਅੰਗ ੬੬੦)

Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *