Home / Daily Kirtan / HUKAMANAM SRI DARBAR SAHIB JI, DEC 28, 2013

HUKAMANAM SRI DARBAR SAHIB JI, DEC 28, 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 28.12.2013, ਸ਼ਨੀਵਾਰ , ੧੪ ਪੌਹ (ਸੰਮਤ ੫੪੫ ਨਾਨਕਸ਼ਾਹੀ)

ਜੈਤਸਰੀ ਮਹਲਾ ੫ ||
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧|| ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
(ਅੰਗ ੭੦੨)
Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

EVENING HUKAMNAMA SRI DARBAR SAHIB – NOV 12, 2016

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ 12.11.2016, ਸ਼ਨੀਵਾਰ, …

Leave a Reply

Your email address will not be published. Required fields are marked *