Home / Daily Kirtan / HUKAMANAM SRI DARBAR SAHIB JI, JAN 10, 2014

HUKAMANAM SRI DARBAR SAHIB JI, JAN 10, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 10.1.2014, ਸ਼ੁਕਰਵਾਰ , ੨੭ ਪੌਹ (ਸੰਮਤ ੫੪੫ ਨਾਨਕਸ਼ਾਹੀ)

ਸਲੋਕੁ ਮਃ ੩ ||
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
ਮਃ ੩ || ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
(ਅੰਗ ੫੯੨)

Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

Hukamnama Sri Harmandir Sahib, Sri Amritsar Sahib | Dec 11th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 11.12.2018, ਮੰਗਲਵਾਰ, ੨੬ …

Leave a Reply

Your email address will not be published. Required fields are marked *