Home / Daily Kirtan / HUKAMANAM SRI DARBAR SAHIB JI, JAN 11, 2014

HUKAMANAM SRI DARBAR SAHIB JI, JAN 11, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 11.1.2014, ਸ਼ਨੀਵਾਰ , ੨੮ ਪੌਹ (ਸੰਮਤ ੫੪੫ ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ||
ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥
ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧|| ਰਹਾਉ ॥
ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥
ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥
ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
(ਅੰਗ ੮੧੫)

Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *