Home / Daily Kirtan / HUKAMANAM SRI DARBAR SAHIB JI, JAN 29, 2014

HUKAMANAM SRI DARBAR SAHIB JI, JAN 29, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 29.1.2014, ਬੁਧਵਾਰ , ੧੬ ਮਾਘ (ਸੰਮਤ ੫੪੫ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧|| ਰਹਾਉ ॥
ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥
ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥
ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
(ਅੰਗ ੬੮੪)
Facebook Page: https://www.facebook.com/listengurbani.org
Android App:
www.play.google.com/store/apps/details?id=com.listengurbani.radio
iPhone App: Coming Soon
Sound Cloud: https://soundcloud.com/listen-gurbani

About darbarsahibkeertan

Check Also

Hukamnama Sri Harmandir Sahib, Sri Amritsar Sahib | Dec 10th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.12.2018, ਸੋਮਵਾਰ, ੨੫ …

Leave a Reply

Your email address will not be published. Required fields are marked *