Home / Daily Kirtan / HUKAMANAM SRI DARBAR SAHIB JI, JULY 12, 2014

HUKAMANAM SRI DARBAR SAHIB JI, JULY 12, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 12.7.2014 ਸ਼ਨੀਵਾਰ ੨੮, ਹਾੜ (ਸੰਮਤ ੫੪੬ ਨਾਨਕਸ਼ਾਹੀ)

ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥
ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਪਉੜੀ ॥ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥
ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥
ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥
ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥
ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
{ਅੰਗ 706}

About darbarsahibkeertan

Check Also

Hukamnama Sri Harmandir Sahib, Sri Amritsar Sahib | Dec 11th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 11.12.2018, ਮੰਗਲਵਾਰ, ੨੬ …

Leave a Reply

Your email address will not be published. Required fields are marked *