Home / Daily Kirtan / HUKAMANAM SRI DARBAR SAHIB JI, JUNE 20, 2014

HUKAMANAM SRI DARBAR SAHIB JI, JUNE 20, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 20.6.2014, ਸ਼ੁਕਰਵਾਰ, ੬ ਹਾੜ (ਸੰਮਤ ੫੪੬ ਨਾਨਕਸ਼ਾਹੀ)

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ {ਅੰਗ ੭੪੦}

www.listengurbani.com

About darbarsahibkeertan

Check Also

Hukamnama Sri Harmandir Sahib, Sri Amritsar Sahib | Dec 11th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 11.12.2018, ਮੰਗਲਵਾਰ, ੨੬ …

Leave a Reply

Your email address will not be published. Required fields are marked *