Home / Daily Kirtan / HUKAMANAM SRI DARBAR SAHIB JI, OCT 21, 2014

HUKAMANAM SRI DARBAR SAHIB JI, OCT 21, 2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 21.10. 2014, ਮੰਗਲਵਾਰ , ੫ ਕੱਤਕ (ਸੰਮਤ ੫੪੬ ਨਾਨਕਸ਼ਾਹੀ)

ਸੂਹੀ ਮਹਲਾ ੧ ॥
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥
(ਅੰਗ ੭੫੨)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *