Home / Manji Sahib Katha / Hukamnama Katha Manji Sahib Diwan Hall -Saturday 13th December 2014 Ang:697

Hukamnama Katha Manji Sahib Diwan Hall -Saturday 13th December 2014 Ang:697

Hukamnama Katha Manji Sahib Diwan Hall -Saturday 13th December 2014 Ang:657

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 13.12. 2014, ਸ਼ਨੀਵਾਰ, ੨੯, ਮੱਘਰ (ਸੰਮਤ ੫੪੬ ਨਾਨਕਸ਼ਾਹੀ)

ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
{ਅੰਗ 697}

About darbarsahibkeertan

Check Also

Manji Sahib Mukhwaak Katha Giani Baldev Singh 09 May 2016

Waheguru ji ka khalsa Waheguru ji ki fateh Visit this online channel for the Live …

Leave a Reply

Your email address will not be published. Required fields are marked *