Home / Daily Kirtan / HUKAMNAMA SRI DARBAR SAHIB – APR 30, 2016

HUKAMNAMA SRI DARBAR SAHIB – APR 30, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 30.04.2016, ਸ਼ਨੀਵਾਰ,੧੮ ਵੈਸਾਖ, (ਸੰਮਤ ੫੪੮ ਨਾਨਕਸ਼ਾਹੀ)

ਗੋਂਡ ਮਹਲਾ ੪ ॥
ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥ ੪॥੩॥
(ਅੰਗ : ੮੬੦)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 8th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 08.12.2018, ਸ਼ਨਿਚਰਵਾਰ, ੨੩ …

Leave a Reply

Your email address will not be published. Required fields are marked *