Home / Daily Kirtan / HUKAMNAMA SRI DARBAR SAHIB JI – 08 OCT 2013

HUKAMNAMA SRI DARBAR SAHIB JI – 08 OCT 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 8.10.2013, ਮੰਗਲਵਾਰ , ੨੩ ਅੱਸੂ (ਸੰਮਤ ੫੪੫ ਨਾਨਕਸ਼ਾਹੀ)
ਸਲੋਕੁ ਮਃ ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
(ਅੰਗ ੫੯੪)

Click This Link Like This Page Ji
https://www.facebook.com/listengurbani.org

About darbarsahibkeertan

Check Also

Hukamnama Sri Harmandir Sahib, Sri Amritsar Sahib | Dec 10th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.12.2018, ਸੋਮਵਾਰ, ੨੫ …

Leave a Reply

Your email address will not be published. Required fields are marked *