Home / Daily Kirtan / HUKAMNAMA SRI DARBAR SAHIB JI, DEC 13, 2015

HUKAMNAMA SRI DARBAR SAHIB JI, DEC 13, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 13.12.2015, ਐਤਵਾਰ, ੨੮ ਮੱਘਰ (ਸੰਮਤ ੫੪੭ ਨਾਨਕਸ਼ਾਹੀ)

ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੩ ਘਰੁ ੧ ॥
ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥੧॥ ਜੁਗ ਚਾਰੇ ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ ਤ੍ਰੇਤੈ ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥ ਦੁਆਪਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥੪॥ ਸਭ ਜੁਗ ਮਹਿ ਸਾਚਾ ਏਕੋ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥ ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥
(ਅੰਗ: ੮੮੦)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *