Home / Daily Kirtan / HUKAMNAMA SRI DARBAR SAHIB JI, MAR 12, 2015

HUKAMNAMA SRI DARBAR SAHIB JI, MAR 12, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 12.03. 2015, ਵੀਰਵਾਰ, ੨੮ ਫੱਗਣ, (ਸੰਮਤ ੫੪੬ ਨਾਨਕਸ਼ਾਹੀ)

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ
॥੨॥੩॥
(ਅੰਗ : ੭੧੯)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 8th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 08.12.2018, ਸ਼ਨਿਚਰਵਾਰ, ੨੩ …

Leave a Reply

Your email address will not be published. Required fields are marked *