Home / Daily Kirtan / HUKAMNAMA SRI DARBAR SAHIB JI, NOV 19, 2015

HUKAMNAMA SRI DARBAR SAHIB JI, NOV 19, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 19.11.2015, ਵੀਰਵਾਰ, ੪ ਮੱਘਰ (ਸੰਮਤ ੫੪੭ ਨਾਨਕਸ਼ਾਹੀ)

ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥ ੪੬॥
(ਅੰਗ ੭੪੬)

About darbarsahibkeertan

Check Also

Hukamnama Sri Harmandir Sahib, Sri Amritsar Sahib | Nov 16th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 16.11.2018, ਸ਼ੁੱਕਰਵਾਰ, ੧ …

Leave a Reply

Your email address will not be published. Required fields are marked *