Home / Daily Kirtan / HUKAMNAMA SRI DARBAR SAHIB JI, NOV 21, 2015

HUKAMNAMA SRI DARBAR SAHIB JI, NOV 21, 2015

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 21.11.2015, ਸ਼ਨੀਵਾਰ, ੬ ਮੱਘਰ (ਸੰਮਤ ੫੪੭ ਨਾਨਕਸ਼ਾਹੀ)

ਸਲੋਕੁ ਮ; ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ; ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
(ਅੰਗ ੬੪੮)

About darbarsahibkeertan

Check Also

Hukamnama Sri Harmandir Sahib, Sri Amritsar Sahib | Dec 10th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.12.2018, ਸੋਮਵਾਰ, ੨੫ …

Leave a Reply

Your email address will not be published. Required fields are marked *