Home / Daily Kirtan / HUKAMNAMA SRI DARBAR SAHIB – JUN 20, 2016

HUKAMNAMA SRI DARBAR SAHIB – JUN 20, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 20.06.2016, ਸੋਮਵਾਰ, ੭ ਹਾੜ, (ਸੰਮਤ ੫੪੮ ਨਾਨਕਸ਼ਾਹੀ)

ਸਲੋਕ ਮਃ ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥ ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
(ਅੰਗ ੭੮੮)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *