Home / Daily Kirtan / HUKAMNAMA SRI DARBAR SAHIB – MAR 05, 2016

HUKAMNAMA SRI DARBAR SAHIB – MAR 05, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 05.03.2016, ਸ਼ਨੀਵਾਰ, ੨੨ ਫੱਗਣ (ਸੰਮਤ ੫੪੭ ਨਾਨਕਸ਼ਾਹੀ)

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
(ਅੰਗ: ੬੬੬)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *