Home / Daily Kirtan / HUKAMNAMA SRI DARBAR SAHIB – MAY 22, 2016

HUKAMNAMA SRI DARBAR SAHIB – MAY 22, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 22.05.2016, ਐਤਵਾਰ, ੯ ਜੇਠ, (ਸੰਮਤ ੫੪੮ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੩ ਘਰੁ ੧੦
੧ਓ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥
(ਅੰਗ: ੭੫੫)

About darbarsahibkeertan

Check Also

EVENING HUKAMNAMA SRI DARBAR SAHIB – NOV 12, 2016

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ 12.11.2016, ਸ਼ਨੀਵਾਰ, …

Leave a Reply

Your email address will not be published. Required fields are marked *