Home / Daily Kirtan / HUKAMNAMA SRI DARBAR SAHIB – OCT 07, 2016

HUKAMNAMA SRI DARBAR SAHIB – OCT 07, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 07.10.2016, ਸ਼ੁੱਕਰਵਾਰ, ੨੨ ਅੱਸੂ (ਸੰਮਤ ੫੪੮ ਨਾਨਕਸ਼ਾਹੀ)

ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
(ਅੰਗ: ੬੧੮)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *