Home / Daily Kirtan / HUKAMNAMA SRI DARBAR SAHIB – SEP 29, 2016

HUKAMNAMA SRI DARBAR SAHIB – SEP 29, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 29.09.2016, ਵੀਰਵਾਰ, ੧੪ ਅੱਸੂ (ਸੰਮਤ ੫੪੮ ਨਾਨਕਸ਼ਾਹੀ)

ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥ ੪॥੩॥੫॥
(ਅੰਗ: ੭੨੯)

About darbarsahibkeertan

Check Also

HUKAMNAMA SRI DARBAR SAHIB – NOV 12, 2016

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.11.2016, ਸ਼ਨੀਵਾਰ, ੨੮ …

Leave a Reply

Your email address will not be published. Required fields are marked *