Home / Daily Kirtan / HUKAMNAMA SRI HARMANDIR SAHIB JI – TUESDAY 17 SEP. 2013

HUKAMNAMA SRI HARMANDIR SAHIB JI – TUESDAY 17 SEP. 2013

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 17.9.2013, ਮੰਗਲਵਾਰ , ੨ ਅੱਸੂ (ਸੰਮਤ ੫੪੫ ਨਾਨਕਸ਼ਾਹੀ)

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥
ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥
ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥
ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
(ਅੰਗ ੬੧੫)

Visit www.listengurbani.com to listen and read more Gurbanis.

About darbarsahibkeertan

Check Also

Hukamnama Sri Harmandir Sahib, Sri Amritsar Sahib | Dec 8th, 2018

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 08.12.2018, ਸ਼ਨਿਚਰਵਾਰ, ੨੩ …

Leave a Reply

Your email address will not be published. Required fields are marked *