Home / Daily Kirtan / SANGRAND – ASAAR MONTH HUKAMNAMA

SANGRAND – ASAAR MONTH HUKAMNAMA

ਸਂਗਰਾਦ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਹਾੜ ਮਹਿਨਾ – 14.06.2015, ਮੰਗਲਵਾਰ, ੧ ਹਾੜ, (ਸੰਮਤ ੫੪੮ ਨਾਨਕਸ਼ਾਹੀ)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
(ਅੰਗ :੧੩੪)

About darbarsahibkeertan

Check Also

Hukamnama Sri Harmandir Sahib, Sri Amritsar Sahib | Aug 19th, 2019

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 19.08.2019, ਸੋਮਵਾਰ, ੩ …

Leave a Reply

Your email address will not be published. Required fields are marked *